module:1facing:0; ?hw-remosaic: 0; ?touch: (-1.0, -1.0); ?modeInfo: ; ?sceneMode: 32768; ?cct_value: 0; ?AI_Scene: (-1, -1); ?aec_lux: 0.0; ?hist255: 0.0; ?hist252~255: 0.0; ?hist0~15: 0.0; ?module:1facing:0; hw-remosaic: 0; touch: (-1.0, -1.0); modeInfo: ; sceneMode: 32768; cct_value: 0; AI_Scene: (-1, -1); aec_lux: 0.0; hist255: 0.0; hist252~255: 0.0; hist0~15: 0.0;

ਗੁਰਦਾਸਪੁਰ 14 ਅਗਸਤ ( ਰਣਜੀਤ ਕਾਕਾ) ਸ.ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਗ੍ਰਹਿ ਮੰਤਰੀ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਦਾਸਪੁਰ ਦੀ ਭਰਜਾਈ ਸ੍ਰੀ ਮਤੀ ਪਰਮਿੰਦਰ ਕੌਰ ਰੰਧਾਵਾ ਧਰਮ ਪਤਨੀ ਸ੍ਰੀ ਇੰਦਰਜੀਤ ਸਿੰਘ ਰੰਧਾਵਾ ਦੀ ਬੇਵਕਤੀ ਮੌਤ ਤੇ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਅੱਜ ਪਿੰਡ ਧਾਰੋਵਾਲੀ( ਜਿਲਾ ਗੁਰਦਾਸਪੁਰ) ਜਾ ਕੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ1 ਸ੍ਰੀ ਟਿੰਕੂ ਕਿਹਾ ਕਿ ਰੰਧਾਵਾ ਪਰਿਵਾਰ ਜਿੱਥੇ ਰਾਜਨੀਤਿਕ ਤੌਰ ਤੇ ਪੰਜਾਬ ਦੀ ਸੇਵਾ ਕਰ ਰਿਹਾ ਹੈ ਉਥੇ ਸਮਾਜਿਕ ਤੌਰ ਤੇ ਵੀ ਆਪਣਾ ਪੂਰਨ ਯੋਗਦਾਨ ਪਾ ਰਿਹਾ ਹੈ।ਇਸ ਬੇਵਕਤੀ ਮੌਤ ਨਾਲ ਪਰਿਵਾਰ ਤੇ ਕਾਂਗਰਸ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਟਾ ਪਿਆ ਹੈ। ਇਸ ਮੌਕੇ ਸ੍ਰ ਇੰਦਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਸਵ. ਸ੍ਰੀਮਤੀ ਪਰਮਿੰਦਰ ਕੌਰ ਦੇ ਨਮਿੱਤ ਸਹਿਜਪਾਠ ਦੇ ਭੋਗ ਤੇ ਅੰਤਿਮ ਅਰਦਾਸ 20 ਅਗਸਤ ਦਿਨ ਮੰਗਲਵਾਰ ਨੂੰ ਪਿੰਡ ਧੀਰੋਵਾਲੀ( ਜਿਲਾ ਗੁਰਦਾਸਪੁਰ) ਵਿਖੇ ਬਾਦੁ ਦੁਪਿਹਰ 12 ਤੋਂ 1 ਵੱਜੇ ਪਾਏ ਜਾਣਗੇ। ਇਸ ਮੌਕੇ ਸੁਖਦੇਵ ਸਿੰਘ ਬੁਲਾਰਾ ਪੰਜਾਬ ਕਾਂਗਰਸ ਸੀ. ਐਡਵੋਕੇਟ ਸ. ਬਸਰਾ ਰਣਜੀਤ ਸਿੰਘ ਕਾਕਾ ਮਾਰਸ਼ਲ ਤੇ ਹੋਰ ਇਲਾਕੇ ਦੇ ਪੰਚ ਸਰਪੰਚ ਦੁੱਖ ਸਾਂਝਾ ਕਰਨ ਪੁੱਜੇ ਹੋਏ ਸਨ

LEAVE A REPLY

Please enter your comment!
Please enter your name here