20.1 C
Punjab
Friday, March 20, 2026

ਪਿੰਡ ਮਿਲਖ ਵਿਖੇ 33 ਵਿਅਕਤੀਆਂ ਵਿਚੋਂ 32 ਦੀ ਰਿਪੋਰਟ ਆਈ ਨੈਗੇਟਿਵ, 1 ਦਾ ਲਿਆ...

0
ਮੁੱਲਾਂਪੁਰ ਗਰੀਬਦਾਸ,11 ਮਈ - ਨੇੜਲੇ ਪਿੰਡ ਮਿਲਖ ਵਿਖੇ ਇਕ ਔਰਤ ਸੁਮਨ ਵਲੋਂ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਖੇ ਬੱਚੀ ਨੂੰ ਜਨਮ ਦਿੱਤਾ ਗਿਆ ਸੀ।...

ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਗਰਮੀਆਂ ਦੀਆਂ ਛੁੱਟੀਆਂ 15 ਮਈ ਤੋਂ 15 ਜੂਨ ਤੱਕ ਹੋਣਗੀਆਂ-ਤਿ੍ਰਪਤ ਬਾਜਵਾ

ਚੰਡੀਗੜ, 7 ਮਈ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।         ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ /ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿਚ ਹਿ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿਚ ਸ਼ੁਰੂ ਕੀਤਾ ਜਾਵੇਗਾ। ਸ਼੍ਰੀ ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਹਨਾਂ ਦਿਨਾਂ ਵਿਚ ਕਰ ਦਿੱਤੀਆਂ ਜਾਣ ਤਾਂ ਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆੁੳਣ। ਉਹਨਾਂ ਕਿਹਾ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ। ਉਚੇਰੀ ਸਿੱਖਿਆ ਮੰਤਰੀ ਨੇ ਦਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਨੂੰ ਪਹੁੰਚ ਜਾਣਗੇ।

ਪੰਜਾਬ ਸਰਕਾਰ ਨੇ ਸੂਬੇ ਵਿਚ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਚਲਾਉਣ ਸਮੇਂ ਸਫਾਈ ਤੇ...

ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਅਧੀਨ ਸਟੇਟ ਟਰਾਂਸਪੋਰਟ ਅਦਾਰੇ (ਪੰੰਜਾਬ...

ਜ਼ਿਲ੍ਹਾ ਮੈਜਿਸਟਰੇਟ ਨੇ ਅਾਦਰਸ਼ ਨਗਰ, ਸਰਹਿੰਦ ਨੂੰ ਹੌਟਸਪਾਟ/ ਕੰਟੇਨਮੈਂਟ ਜ਼ੋਨ ਐਲਾਨਿਆ

ਇਸ ਇਲਾਕੇ ਵਿੱਚ ਜਨਤਕ ਸਥਾਨਾਂ 'ਤੇ ਹਰ ਗਤੀਵਿਧੀ ਲਈ ਜ਼ਿਲ੍ਹਾ ਮੈਜਿਸਟਰੇਟ ਦੀ ਪ੍ਰਵਾਨਗੀ ਲਾਜ਼ਮੀ ਫ਼ਤਹਿਗੜ੍ਹ ਸਾਹਿਬ, 07 ਮਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਵਰਕਾਮ ਨੂੰ 8 ਮਈ ਤੋਂ ਸੂਬਾ ਭਰ ’ਚ ਸਾਰੇ 515...

ਚੰਡੀਗੜ, 7 ਮਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐਸ.ਪੀ.ਸੀ.ਐਲ.) ਨੂੰ 8 ਮਈ ਤੋਂ ਸੂਬਾ...

ਮੋਟਰ ਵਾਹਨ ਮਾਲਕ ਆਪਣੇ ਵਹੀਕਲ ਨੂੰ ਵਾਹਨ ਪਲੇਟਫਾਰਮ ‘ਤੇ ਦਰਸਾਉਣ ਲਈ ਹੁਣ ਆਨਲਾਈਨ ਕਰ...

ਵਾਹਨ ਪਲੇਟਫਾਰਮ 'ਤੇ ਨਾ ਦਰਸਾਏ ਜਾਣ ਵਾਲੇ ਵਹੀਕਲ ਬੀਮੇ, ਪ੍ਰਦੂਸ਼ਣ ਸਬੰਧੀ ਮਨਜ਼ੂਰੀ ਅਤੇ ਚਲਾਨ ਨਾਲ ਜੁੜੇ ਮੁੱਦਿਆਂ ਦਾ ਬਣ ਸਕਦੇ ਹਨ ਕਾਰਨ ਚੰਡੀਗੜ•, 7 ਮਈ...

ਮੁੱਲਾਂਪੁਰ ਵਿਖੇ ਘਰਾਂ ਨੂੰ ਵਾਪਸ ਪਰਤਣ ਵਾਲੇ ਪ੍ਰਵਾਸੀ ਮਜਦੂਰਾਂ ਦੇ ਫਾਰਮ ਆਨਲਾਇਨ ਅਪਲਾਈ ਕੀਤੇ

ਮੁੱਲਾਂਪੁਰ ਗ.ਰੀਬਦਾਸ,3 ਮਈ:ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਕਾਰਨ ਕਰਫਿਊ ਲੱਗਿਆ ਹੋਇਆ ਹੈ|ਜਿਸ ਦੇ ਕਾਰਨ ਮਜਦੂਰ ਵਰਗ ਨੂੰ ਕਈ ਤਰ੍ਹਾਂ ਦੀਆਂ ਮੁਸ.ਕਿਲਾਂ ਦਾ ਸਾਹਮਣਾ...

ਬਲੌਂਗੀ ਵਿਖੇ ਖਰੜ ਫਲਾਈਓਵਰ ਦਾ ਕੰਮ ਪੂਰੇ ਜੋਰਾਂ-ਸ਼ੋਰਾਂ ਨਾਲ ਸ਼ੁਰੂ

ਸੁਰੱਖਿਆ ਦੀਆਂ ਸਾਰੀਆਂ ਸਾਵਧਾਨੀਆਂ ਅਤੇ ਸਮਾਜਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਕੀਤੀ ਜਾ ਰਹੀ ਹੈ ਪਾਲਣਾ: ਐਸ ਡੀ ਐਮ ਖਰੜ ਐਸ ਏ ਐਸ ਨਗਰ/ ਖਰੜ ,...

ਸੂਬੇ ਵਿਚ ਦੁਕਾਨਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਰੋਟੇਸ਼ਨ ਨਾਲ ਖੋਲ੍ਹੀਆਂ ਜਾਣਗੀਆਂ

0
ਚੰਡੀਗੜ•, 29 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ...

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਗ੍ਰਹਿ ਵਿਭਾਗ ਵੱਲੋਂ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਦੀ ਆਗਿਆ...

0
ਚੰਡੀਗੜ•, 29 ਅਪਰੈਲ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਗ੍ਰਹਿ ਵਿਭਾਗ ਨੇ ਜ਼ਿਲ•ਾ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਉਦਯੋਗਿਕ ਗਤੀਵਿਧੀਆਂ...

Latest news