ਪਿੰਡ ਮਸਤਗੜ੍ਹ ਵਿਖੇ ਗੋਲੀ ਲੱਗਣ ਕਾਰਨ ਦੋ ਬਜੁਰਗ ਤੇ ਨੋਜਵਾਨ ਗੰਭੀਰ ਜਖਮੀ
Îਮੁੱਲਾਂਪੁਰ ਗਰੀਬਦਾਸ ੧੭ਨਵੰਬਰ ਨੇੜਲੇ ਪਿੰਡ ਮਸਤਗੜ੍ਹ ਵਿਖੇ ਮਾਮੂਲੀ ਤਕਰਾਰ ਦੌਰਾਨ ਚੱਲੀ ਗੋਲੀ 'ਚ ਦੋ ਬਜੁਰਗ ਅਤੇ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਸੂਚਨਾ ਮਿਲਦਿਆਂ...
ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ
ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ
ਅਮਨਦੀਪ ਸਿੰਘ ਨੇ ਜਿੱਤਿਆ 2.50 ਕਰੋੜ ਦਾ ਪਹਿਲਾ ਇਨਾਮ
ਚੰਡੀਗੜ, 17 ਨਵੰਬਰ :
ਪੰਜਾਬ ਰਾਜ ਮਾਂ...
ਸਾਉਣੀ ਮੰਡੀਕਰਨ ਸੀਜ਼ਨ 2019-20 ਦੌਰਾਨ ਝੋਨੇ ਦੀ ਖ਼ਰੀਦ ਦਾ ਅੰਕੜਾ ਪਿਛਲੇ ਸਾਲ ਤੋਂ ਪਾਰ
6 ਜ਼ਿਲਿ•ਆਂ ਵਿੱਚ 100 ਫੀਸਦੀ ਚੁਕਾਈ ਮੁਕੰਮਲ
23485.35 ਕਰੋੜ ਰੁਪਏ ਦੀ ਕੀਤੀ ਅਦਾਇਗੀ
ਘੱਟੋ-ਘੱਟ ਸਮਰਥਨ ਮੁੱਲ ਦਾ 1055840 ਕਿਸਾਨਾਂ ਨੂੰ ਮਿਲਿਆ ਲਾਭ
ਚੰਡੀਗੜ••, 14 ਨਵੰਬਰ :
ਸਾਉਣੀ ਮੰਡੀਕਰਨ...
ਫਲ ਅਤੇ ਸਬਜ਼ੀ ਮੰਡੀਆਂ ਦੀ ਚੈਕਿੰਗ ਜਾਰੀ
ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ
ਲਗਾਤਾਰ ਛਾਪੇਮਾਰੀਆਂ ਨੇ ਗੈਰ ਮਿਆਰੀ ਫਲ ਅਤੇ ਸਬਜੀਆਂ ਵੇਚਣ ਵਾਲਿਆਂ ਨੂੰ ਪਾਈ ਠੱਲ• :...
ਵਿਸ਼ਵ ਸ਼ੂਗਰ ਦਿਵਸ’ ਮੌਕੇ ਸਰਕਾਰੀ ਹਸਪਤਾਲਾਂ ਵਿੱਚ ਲਗਾਏ ਵਿਸ਼ੇਸ਼ ਸਕਰੀਨਿੰਗ ਕੈਂਪ
ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਗਏ।
ਇਸ ਬਾਰੇ ਜਾਣਕਾਰੀ ਦਿੰਦਿਆਂ, ਇੱਕ ਸਰਕਾਰੀ ਬੁਲਾਰੇ...
ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ।
...
ਰਾਜਪਾਲ ਵੱਲੋਂ ਮਨਜੀਤ ਸਿੰਘ ਧਨੇਰ ਦੀ ਮੁਆਫੀ ਦੇ ਹੁਕਮ ਦਸਤਖਤ ਕੀਤੇ ਗਏ: ਸੁਖਜਿੰਦਰ ਸਿੰਘ...
ਜੇਲ• ਵਿਭਾਗ ਵੱਲੋਂ ਬਾਕਾਇਦਾ ਪੱਤਰ ਜਾਰੀ
ਚੰਡੀਗੜ•, 14 ਨਵੰਬਰ
ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਵੱਲੋਂ ਮਨਜੀਤ ਸਿੰਘ ਧਨੇਰ ਜੋ 2001 ਵਿੱਚ ਬਰਨਾਲਾ ਕਤਲ ਕੇਸ...
ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ...
ਟੂਰਨਾਮੈਂਟ 'ਚ 9 ਟੀਮਾਂ ਹਿੱਸਾ ਲੈਣਗੀਆਂ
ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੁਲਤਾਨਪੁਰ ਲੋਧੀ ਅਤੇ ਸਮਮਾਪਨ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ
ਚੰਡੀਗੜ•, 13 ਨਵੰਬਰ
ਪੰਜਾਬ ਦੇ ਖੇਡਾਂ ਅਤੇ ਯੁਵਕ...
ਖੁਰਾਕ ਸਪਲਾਈ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ...
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਖੁਰਾਕ ਸਪਲਾਈ ਵਿਭਾਗ ਨੇ ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. 'ਤੇ...
ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ...
ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਪਹਿਲੀ ਦਸੰਬਰ ਤੋਂ ਕਰਾਉਣ ਦਾ ਐਲਾਨ
ਟੂਰਨਾਮੈਂਟ 'ਚ...








