24.9 C
Punjab
Wednesday, March 18, 2026

ਪੰਜਾਬ ਤੇ ਹਰਿਆਣਾ ਵਿਚ ਕਾਂਗਰਸ ਦੇ ਭਾਰੀ ਹੱਥ ਨੇ ਹੋਰਨਾਂ ਪਾਰਟੀਆਂ ਦੇ ਪੈਰ ਭਾਰੀ...

0
ਪੰਜਾਬ ਤੇ ਹਰਿਆਣਾ ਵਿਚ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਨਕਾਰਿਆ ਚੰਡੀਗੜ੍ਹ ਮਾਰਸ਼ਲ ਨਿਊਜ਼ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਚੋਣਾਂ ਦੇ ਤਾਜ਼ਾ ਤਰੀਨ ਰੁਝਾਨ...

ਨੀਤੂ ਸ਼ਟਰਾਂ ਵਾਲਾ ਘੱਟ ਵੋਟਾਂ ਮਿਲਣ ‘ਤੇ ਕੱਪੜੇ ਪਾੜ ਰੋਇਆ ਜ਼ਾਰੋ ਜਾਰ

0
ਫਗਵਾੜਾ ਮਾਰਸ਼ਲ ਨਿਊਜ਼ ਫਗਵਾੜਾ ਸੀਟ 'ਤੇ ਮੌਕੇ ਦੇ ਰੁਝਾਨਾਂ ਮੁਤਾਬਕ ਸਵੇਰ ਤੋਂ ਗਿਣਤੀ ਜਾਰੀ ਹੈ| ਤੇ ਕਾਂਗਰਸੀ ਉਮੀਦਵਾਰ ਅੱਗੇ ਚਾਲ ਰਿਹਾ ਹੈ| ਪਿਛਲੀ ਵਾਰ ਲੋਕ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਐਸ. ਏ. ਐਸ. ਨਗਰ, 23 ਅਕਤੂਬਰ ਜ਼ਿਲ੍ਹੇ ਦੀਆਂ ਵੱਖ-ਵੱਖ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ...

ਕਿਰਤ ਵਿਭਾਗ ਦੀਆਂ ਸਕੀਮਾਂ ਦਾ ਲਾਭ ਕਿਰਤੀਆਂ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ: ਸਿੱਧੂ

ਰਾਜ ਭਰ ਤੋਂ ਆਏ ਵਿਭਾਗੀ ਅਧਿਕਾਰੀਆਂ ਨਾਲ ਕਿਰਤ ਮੰਤਰੀ ਨੇ ਕੀਤੀ ਮੀਟਿੰਗ; ਕੰਮਕਾਜ ਦੀ ਕੀਤੀ ਸਮੀਖਿਆ ਐਸ.ਏ.ਐਸ. ਨਗਰ, 22 ਅਕਤੂਬਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ...

ਪਰਾਲੀ ਫੂਕਣ ਵਾਲੇ ਕਿਸਾਨਾਂ ਦੇ ਜ਼ਮੀਨ ਰਿਕਾਰਡ ਵਿੱਚ ਲਾਲ ਐਂਟਰੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ:...

ਪਰਾਲੀ ਫੂਕਣ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀਆਂ ਹਦਾਇਤਾਂ ਉਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਦੇ ਮਾਲੀਆ...

ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਇਕ ਸਾਲ ਵਿੱਚ ਖਤਮ ਕੀਤਾ ਜਾਵੇ :...

ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਅਗਲੇ ਸਾਲ ਤੱਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾਵੇ ਤਾਂ ਜੋ...

ਜ਼ਿਲ੍ਹਾ ਐਸ. ਏ. ਐਸ. ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਵਿੱਚ ਮਾਡਲ...

ਪ੍ਰਮੁੱਖ ਸਕੱਤਰ, ਵਿੱਤ ਵਿਭਾਗ, ਪੰਜਾਬ ਸ੍ਰੀ ਅਨਿਰੁਧ ਤਿਵਾੜੀ ਨੇ ਉਮੀਦ ਪ੍ਰਗਟਾਈ ਕਿ ਐਸ.ਏ.ਐਸ. ਨਗਰ, ਜੋ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ...

ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ, 460 ਮੈਡੀਕਲ ਅਫਸਰਾਂ ਦੀ ਭਰਤੀ...

ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ, 460 ਮੈਡੀਕਲ ਅਫਸਰਾਂ ਦੀ ਭਰਤੀ ਜਲਦ: ਤਿ੍ਰਪਤ ਬਾਜਵਾ ਪੇਂਡੂ ਡਿਸਪੈਂਸਰੀਆਂ ਲਈ 48 ਲੱਖ ਦੀਆਂ ਦਵਾਈਆਂ...

ਪੰਜਾਬ ਦੇ ਸਵੈ-ਸਹਾਇਤਾ ਗਰੁੱਪਾਂ ਅਤੇ ਮਹਿਲਾ ਉੱਦਮੀਆਂ ਦੇ ਕੰਮਕਾਜ ਨੂੰ ਉਭਾਰਨਾ ਹੈ ਮੇਲੇ ਦਾ...

“ਪੰਜਾਬ ਦੇ ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ (ਐਸ.ਈ.ਡਬਲਿਊ.ਏ.) ਵਲੋਂ ਸਾਂਝੇ ਤੌਰ ’ਤੇ ਪੰਜਾਬ ਦਾ ਪਹਿਲਾ ਸਵੈ-ਸਹਾਇਤਾ ਗਰੁੱਪ(ਐਸ.ਐਚ.ਜੀ.) ਮੇਲਾ-‘ਲਾਡੋ’...

ਨਿਊ ਚੰਡੀਗੜ• ਵਿਖੇ ਐਲਟਸ ਗਰੁੱਪ ਵਲੋ ਪਲਾਟਾਂ ਦੇ ਡਰਾਅ ਕੱਢੇ

0
ਮੁੱਲਾਂਪੁਰ ਗਰੀਬਦਾਸ ਮਾਰਸ਼ਲ ਨਿਊਜ਼ ਨਿਊ ਚੰਡੀਗੜ• 'ਚ ਰੀਅਲ ਅਸਟੇਟ ਕੰਪਨੀ ਐਲਟਸ ਵੱਲੋਂ ਦੀਵਾਲੀ ਨੂੰ ਸਮਰਪਿਤ ਕਰਵਾਏ ਪ੍ਰੋਗਰਾਮ ਮੌਕੇ ਅੱਜ ਪਲਾਟਾਂ ਦਾ ਡਰਾਅ ਕੱਢਿਆ ਗਿਆ। ਕੰਪਨੀ ਦੇ...

Latest news