12.5 C
Punjab
Sunday, March 15, 2026

2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ

ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਅਕਤੂਬਰ ਤੱਕ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ...

ਦੀਵਾਲੀ ਤੋਂ ਪਹਿਲਾਂ ਫੂਡ ਸੇਫਟੀ ਟੀਮਾਂ ਪੱਬਾਂ ਭਾਰ:ਪੰਨੂੰ

ਦੀਵਾਲੀ ਤੋਂ ਪਹਿਲਾਂ ਫੂਡ ਸੇਫਟੀ ਟੀਮਾਂ ਪੱਬਾਂ ਭਾਰ:ਪੰਨੂੰ •ਨਮੂਨੇ ਲੈਣ ਦੀ ਪ੍ਰਕਿਰਿਆ ਅਤੇ ਜਾਗਰੂਕਤਾ ਮੁਹਿੰਮ ਜ਼ੋਰਾਂ 'ਤੇ •ਹੋਰਨਾਂ ਸੂਬਿਆਂ ਅਤੇ ਜ਼ਿਲਿ•ਆਂ ਤੋਂ ਘਟੀਆ ਦਰਜੇ ਦੀਆਂ ਮਠਿਆਈਆਂ...

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੀ ਓਵਰਆਲ ਟਰਾਫੀ ਬਲਾਕ ਖਰੜ-3...

ਐਸ. ਏ. ਐਸ. ਨਗਰ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੇ ਅੱਜ ਤੀਜੇ ਦਿਨ ਖੇਡਾਂ...

ਪੰਜਾਬ ਵਿੱਚ ਮਾਈਨਿੰਗ ਉੱਤੇ ਗੁੰਡਾ ਪਰਚੀ ਵਸੂਲ ਕਰਨ ਆਏ ਪਰਾਈ ਵੇਟ ਠੇਕੇਦਾਰ ਦਾ ਤਿੱਖਾ...

ਪੰਜਾਬ ਵਿੱਚ ਮਾਈਨਿੰਗ ਉੱਤੇ ਗੁੰਡਾ ਪਰਚੀ ਵਸੂਲ ਕਰਨ ਆਏ ਪਰਾਈ ਵੇਟ ਠੇਕੇਦਾਰ ਦਾ ਅੱਜ ਪਿੰਡ ਸੇਖਪੁਰਾ ਵਿਖੇ ਤਿੱਖਾ ਵਿਰੋਧ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ...

ਪੰਜਾਬ ਦੀਵਾਲੀ ਬੰਪਰ ‘ਚ ਕੁੱਲ 21 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ

ਪੰਜਾਬ ਦੀਵਾਲੀ ਬੰਪਰ 'ਚ ਕੁੱਲ 21 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ - ਹੁਣ ਤੱਕ ਦੀ ਸਭ ਤੋਂ ਵੱਡੀ ਇਨਾਮੀ ਰਾਸ਼ੀ - ...

ਸਕੂਲੀ ਬੱਚੇ ਹੁਣ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਗੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਖਿਲਾਫ ਵਿੱਢੀ ਮੁਹਿੰਮ ਵਿੱਚ ਹੁਣ ਪੰਜਾਬ ਦੇ...

ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਹੋਵੇਗਾ ਮੁਕੰਮਲ: ਵਿਜੇ ਇੰਦਰ...

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ• ਰਹੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਦਾ ਜਾਇਜ਼ਾ ਲੈਣ ਮੰਗਲਵਾਰ ਨੂੰ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਰੇ ਬੁਨਿਆਦੀ ਵਿਕਾਸ ਪ੍ਰਾਜੈਕਟ ਮੁਕੰਮਲ: ਬ੍ਰਹਮ ਮਹਿੰਦਰਾ ਠੋਸ...

ਸੂਬੇ ਭਰ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ...

ਸੂਬੇ ਭਰ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ...

ਰਿਕਾਰਡ ਦੀ ਜਾਂਚ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦਾ ਸੈਕਟਰੀ ਮੁਅੱਤਲ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਰਿਕਾਰਡ ਦੀ ਜਾਂਚ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦਾ ਸੈਕਟਰੀ ਮੁਅੱਤਲ ਜਾਂਚ ਦੌਰਾਨ ਝੋਨੇ ਦੀ ਖਰੀਦ ਵਿਚ ਕਈ ਉਣਤਾਈਆਂ ਸਾਹਮਣੇ...

Latest news