ਪੰਚਾਇਤੀ ਜਮੀਨਾਂ ਦੇ ਠੇਕਿਆਂ ਦੀ ਰਕਮ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਅੰਦਰ...
ਕੋਤਾਹੀ ਕਰਨ ਵਾਲੇ ਮੁਲਾਜਮ/ਅਧਿਕਾਰੀ ਵਿਰੁੱਧ ਕੜੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ•, 13 ਜੂਨ:(ਮਾਰਸ਼ਲ ਨਿਊਜ਼) ਪੰਚਾਇਤੀ ਜਮੀਨਾਂ ਨੂੰ ਠੇਕਿਆਂ ਉਤੇ ਦੇਣ ਲਈ ਕੀਤੀਆਂ ਜਾ ਰਹੀਆਂ...
ਦੁਕਾਨਾਂ ਸ਼ਨੀਵਾਰ 5ਵਜੇ ਤੱਕ ਖੁਲਣਗੀਆ ਐਤਵਾਰ ਬੰਦ । ਜਾਨਾਂ ਬਚਾਉਣ ਲਈ ਸਖਤ ਕਦਮ...
ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ ਸ਼ਨੀਵਾਰ 5ਵਜੇ ਬੰਦ ਹੋਣਗੀਆਂ
ਜ਼ਰੂਰੀ ਵਸਤਾਂ/ਮੈਡੀਕਲ ਲੋੜਾਂ ਨੂੰ ਛੱਡ ਕੇ ਅੰਤਰ...
ਕੈਪਟਨ ਵੱਲੋਂ ਕੋਵਿਡ ‘ਤੇ ਕੰਟਰੋਲ ਲਈ ਹਰ ਘਰ ਦੀ ਨਜ਼ਰਸਾਨੀ ਲਈ ‘ਘਰ ਘਰ ਨਿਗਰਾਨੀ’...
ਆ/strong>ਨਿਵੇਕਲੀ ਪਹਿਲ ਤਹਿਤ 30 ਸਾਲ ਵੱਧ ਉਮਰ ਦੇ ਹਰ ਸ਼ਹਿਰੀ ਤੇ ਪੇਂਡੂ ਦਾ ਕੀਤਾ ਜਾਵੇਗਾ ਸਰਵੇਖਣ
30 ਸਾਲ ਤੋਂ ਘੱਟ ਉਮਰ ਦੇ...
ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਨੂੰ ਸਖ਼ਤ ਸ਼ਰਤਾਂ ਨਾਲ ਸਵੇਰੇ...
ਸਟੇਟ ਕੈਰੇਜ ਪਰਮਿਟ ਰੱਖਣ ਵਾਲੇ ਸਾਰੇ ਜਨਤਕ ਸੇਵਾ ਵਾਹਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਰੂਟ ’ਤੇ ਚੱਲਣ ਦੀ ਆਗਿਆ
ਸ ੍ਸਟੇਟ ਕੈਰੇਜ ਪਰਮਿਟ...
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਮੁੜ ਵਾਧਾ
ਹੁਣ 12 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ
ਚੰਡੀਗੜ੍ਹ, 6 ਜੂਨ ( ਮਾਰਸ਼ਲ ਨਿਊਜ਼) ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ...
ਸੰਕਟ ਵੇਲੇ ਕੇਂਦਰ ਨੇ ਸਾਡੀ ਬਾਂਹ ਨਹੀਂ ਫੜੀ-ਕੈਪਟਨ ਅਮਰਿੰਦਰ ਸਿੰਘ
ਕੇਂਦਰ ਸਰਕਾਰ ਦੇ ਰਵੱਈਏ ਨੂੰ ਅਫਸੋਸਜਨਕ ਦੱਸਿਆ
ਅਰਥਚਾਰੇ ਦੀ ਪੁਨਰ ਸੁਰਜੀਤੀ ਲਈ ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਕੇਂਦਰੀ ਸਹਾਇਤਾ ਦੀ ਲੋੜ 'ਤੇ ਜ਼ੋਰ
ਕੋਵਿਡ...
ਪੰਜਾਬ ਦੇ ਮੁੱਖ ਮੰਤਰੀ ਨੇ ਸ਼ਰਾਬ ਦੇ ਨਜਾਇਜ਼ ਕਾਰੋਬਾਰ ‘ਤੇ ਹੋਰ ਨਕੇਲ ਕਸਦਿਆਂ ਆਬਕਾਰੀ...
• ਗਰੁੱਪ 60 ਦਿਨਾਂ ਦੇ ਅੰਦਰ ਨਾਪਾਕ ਗਠਜੋੜ ਨੂੰ ਤੋੜਨ ਲਈ ਆਪਣੀ ਰਿਪੋਰਟ ਸੌਂਪੇਗਾ, ਆਬਕਾਰੀ ਮਾਲੀਆ ਵਧਾਉਣ ਲਈ ਵੀ ਦੇਵੇਗਾ ਸੁਝਾਅ
ਚੰਡੀਗੜ•, 6 ਜੂਨ(ਮਾਰਸ਼ਲ ਨਿਊਜ਼)...
ਸਾਧੂ ਸਿੰਘ ਧਰਮਸੋਤ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਜਲਦ ਕਰਨ ਦੇ ਆਦੇਸ਼
ਕੇਂਦਰ ਸਰਕਾਰ ਵੱਲੋਂ ਪ੍ਰਾਪਤ ਹੋਈ ਸਕਾਲਰਸ਼ਿਪ ਦੀ ਰਾਸ਼ੀ ਛੇਤੀ ਜਾਰੀ ਕਰਨ ਲਈ ਕਿਹਾ
ਚੰਡੀਗੜ੍ਹ, 2 ਜੂਨ:(ਮਾਰਸ਼ਲ ਨਿਊਜ਼) ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ...
10 ਜੂਨ ਤੋਂ ਪਹਿਲਾਂ ਮੁਕੰਮਲ ਹੋ ਜਾਵੇਗੀ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ-ਸਰਕਾਰੀਆ
ਜਲ ਸਰੋਤ ਵਿਭਾਗ ਨੇ ਲਾਕਡਾਊਨ ਦੌਰਾਨ ਕਪਾਹ ਪੱਟੀ ਵਿੱਚ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ ਨਿਬੇੜਿਆ
ਚੰਡੀਗੜ, 2 ਜੂਨ:
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹਿਰੀ...
ਲੁਧਿਆਣਾ ਤੋਂ 2 ਕਿੱਲੋ ਸੋਨਾ ਲੁੱਟਣ ਵਾਲਾ ਸਰਗਣਾ ਪੰਜਾਬ ਪੁਲਿਸ ਦੀ ਵਰਦੀ, ਨਕਲੀ ਆਈਡੀ,...
ਖਾਲਿਸਤਾਨੀ ਏਜੰਡੇ ਦੇ ਹਿੱਸੇ ਵਜੋਂ ਰਾਜ ਵਿੱਚ ਮਿਥਕੇ ਕਤਲ ਕਰਨ ਲਈ ਬਣਾਈ ਸੀ ਯੋਜਨਾ : ਡੀ.ਜੀ.ਪੀ.
ਸਰਹੱਦ ਪਾਰੋਂ ਪ੍ਰਾਪਤ ਕੀਤੇ ਸੀ ਮਾਰੂ...








