ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲੌਕਡਾਊਨ 30 ਜੂਨ ਤੱਕ ਵਧਾਉਣ ਦਾ ਐਲਾਨ
ਸਿਹਤ ਸੁਰੱਖਿਆ ਦੇ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ’ਤੇ ਜ਼ੋਰ
ਲੌਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਹੋਰ ਢਿੱਲ ਦੇਣ ਦਾ ਐਲਾਨ
ਕਮਿੳਨਿਟੀ...
ਕੈਪਟਨ ਗਰਜੇ, ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ
ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਵੇਗਾ
• ਕਿਸਾਨ ਵਿਰੋਧੀ ਕਦਮ ਚੁੱਕਣ ਲਈ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਤੇ ਵਾਧੂ ਵਿਸ਼ਿਆਂ ਵਾਲੇ ਵਿਦਿਆਰਥੀਆਂ ਦੇ ਲਏ ਜਾਣਗੇ ਪੇਪਰ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ
ਚੰਡੀਗੜ, 29 ਮਈ:
ਪੰਜਾਬ ਸਕੂਲ ਸਿੱਖਿਆ...
ਪੰਜਾਬ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਸੂਬੇ ਵਿੱਚ ਆਉਣ ਵਾਲੇ ਵਿਅਕਤੀਆਂ ਲਈ...
ਡੀ.ਸੀਜ਼, ਸੀ.ਪੀਜ਼/ਐਸ.ਐਸ.ਪੀਜ਼ ਅਤੇ ਸਿਵਲ ਸਰਜਨਾਂ ਨੂੰ ਹਦਾਇਤਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਨਾਗਰਿਕ ਨਿਰਵਿਘਨ ਯਾਤਰਾ ਲਈ ਕੋਵਾ ਐਪ ਡਾਊਨਲੋਡ ਕਰਨ...
ਹੁਣ ਤੱਕ 4.84 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਪਿੱਤਰੀ ਰਾਜ ਵਾਪਸ...
ਸੂਬਾ ਸਰਕਾਰ ਵੱਲੋਂ ਲੋੜ ਮੁਤਾਬਕ ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ
ਚੰਡੀਗੜ੍ਹ, 29 ਮਈ: (ਮਾਰਸ਼ਲ ਨਿਊਜ਼)
375 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 4.84 ਲੱਖ ਤੋਂ ਵੱਧ...
ਮੁੱਖ ਮੰਤਰੀ ਦਫ਼ਤਰ, ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ....
ਮੰਤਰੀ ਮੰਡਲ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀਆਂ ਫੀਸਾਂ 'ਚ ਵਾਧੇ ਨੂੰ ਪ੍ਰਵਾਨਗੀ
ਚੰਡੀਗੜ੍ਹ, 27 ਮਈ
ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਅਤੇ ਬੁਨਿਆਦੀ...
31 ਮਈ ਤੱਕ ਕਣਕ ਦੀ ਖਰੀਦ ਜਾਰੀ : ਆਸ਼ੂ
ਚੰਡੀਗੜ੍ਹ, 27 ਮਈ (ਮਾਰਸ਼ਲ ਨਿਊਜ਼)
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਣਕ...
ਐਮਪੀ ਮਨੀਸ਼ ਤਿਵਾੜੀ ਨੇ ਕੀਤੀ ਐੱਸਏਐੱਸ ਨਗਰ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ
ਕੋਰੋਨਾ ਤੋਂ ਮੁਕਤੀ ਲਈ ਪ੍ਰਸ਼ਾਸਨ ਦੀ ਕੀਤੀ ਸ਼ਲਾਘਾ, ਏਐੱਲਐੱਸ ਐਂਬੂਲੈਂਸ ਲਈ 25 ਲੱਖ ਰੁਪਏ ਦਿੱਤੇ
ਐਸਏਐਸ ਨਗਰ, 22 ਮਈ: ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ...
ਐੱਮ.ਪੀ ਤਿਵਾੜੀ ਦੀ ਪ੍ਰਧਾਨਗੀ ਹੇਠ ਪ੍ਰਵਾਸੀਆਂ ਤੇ ਕਾਂਗਰਸ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ
ਐੱਮ.ਪੀ ਤਿਵਾੜੀ ਦੀ ਪ੍ਰਧਾਨਗੀ ਹੇਠ ਪ੍ਰਵਾਸੀਆਂ ਤੇ ਕਾਂਗਰਸ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ
ਮੈਂਬਰਾਂ ਨੇ ਰੱਖੇ ਆਪਣੇ ਸੁਝਾਅ
ਰੂਪਨਗਰ, 11 ਮਈ: ਕੋਰੋਨਾ ਮਹਾਂਮਾਰੀ ਦੇ ਮੱਦਨਜ਼ਰ ਲਾਗੂ ਤਾਲਾਬੰਦੀ...
ਯੂਥ ਆਫ ਪੰਜਾਬ ਵਲੋਂ ਵਿਸਾਖੀ ਮੌਕੇ ਸਫਾਈ ਕਰਮਚਾਰੀਆਂ ਨੂੰ ਵੰਡੇ ਦਸਤਾਨੇ ਅਤੇ ਮਾਸਕ
ਮੋਹਾਲੀ, 12 ਅਪ੍ਰੈਲ : ਅੱਜ ਦੀ ਇਸ ਔਖੀ ਘੜੀ ਵਿੱਚ ਇਨਸਾਨੀਅਤ ਨੂੰ ਬਚਾਉਣ ਲਈ ਜਿੰਨਾ ਜ਼ੋਰ ਡਾਕਟਰ, ਨਰਸਾਂ ਜਾਂ ਪੁਲਸ ਨੇ ਲਗਾਇਆ ਹੋਇਆ ਹੈ...








